ਆਮੋਸ 7:14-15
ਆਮੋਸ 7:14-15 PCB
ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਮੈਂ ਨਾ ਤਾਂ ਨਬੀ ਸੀ ਅਤੇ ਨਾ ਹੀ ਕਿਸੇ ਨਬੀ ਦਾ ਪੁੱਤਰ, ਸਗੋਂ ਮੈਂ ਇੱਕ ਆਜੜੀ ਸੀ ਅਤੇ ਮੈਂ ਗੁੱਲਰ ਦੇ ਰੁੱਖਾਂ ਦੀ ਵੀ ਦੇਖਭਾਲ ਕਰਨ ਵਾਲਾ ਸੀ। ਪਰ ਯਾਹਵੇਹ ਨੇ ਮੈਨੂੰ ਇੱਜੜ ਦੀ ਦੇਖਭਾਲ ਕਰਨ ਤੋਂ ਹਟਾ ਕੇ ਅਤੇ ਮੈਨੂੰ ਕਿਹਾ, ‘ਜਾ, ਮੇਰੀ ਪਰਜਾ ਇਸਰਾਏਲ ਨੂੰ ਅਗੰਮਵਾਕ ਕਰ।’