ਹਿਜ਼ਕੀਏਲ 37:4-5
ਹਿਜ਼ਕੀਏਲ 37:4-5 PCB
ਫਿਰ ਉਸਨੇ ਮੈਨੂੰ ਕਿਹਾ, “ਇਨ੍ਹਾਂ ਹੱਡੀਆਂ ਉੱਤੇ ਭਵਿੱਖਬਾਣੀ ਕਰ ਅਤੇ ਉਹਨਾਂ ਨੂੰ ਆਖ, ‘ਹੇ ਸੁੱਕੀਆਂ ਹੱਡੀਆਂ, ਯਾਹਵੇਹ ਦਾ ਬਚਨ ਸੁਣੋ! ਸਰਬਸ਼ਕਤੀਮਾਨ ਯਾਹਵੇਹ ਇਨ੍ਹਾਂ ਹੱਡੀਆਂ ਨੂੰ ਇਹ ਆਖਦਾ ਹੈ: ਮੈਂ ਤੁਹਾਡੇ ਅੰਦਰ ਸਾਹ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ।


