ਹਿਜ਼ਕੀਏਲ 38:2-3
ਹਿਜ਼ਕੀਏਲ 38:2-3 PCB
“ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ। ਅਤੇ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿਰੁੱਧ ਹਾਂ, ਗੋਗ, ਮੇਸ਼ੇਕ ਅਤੇ ਤੂਬਲ ਦੇ ਪ੍ਰਧਾਨ ਰਾਜਕੁਮਾਰ।

