Logo YouVersion
Ikona vyhledávání

ਯੋਏਲ 3:15-16

ਯੋਏਲ 3:15-16 PCB

ਸੂਰਜ ਅਤੇ ਚੰਦ ਹਨੇਰਾ ਹੋ ਜਾਣਗੇ, ਅਤੇ ਤਾਰੇ ਹੋਰ ਨਹੀਂ ਚਮਕਣਗੇ। ਯਾਹਵੇਹ ਸੀਯੋਨ ਤੋਂ ਗਰਜੇਗਾ ਅਤੇ ਯੇਰੂਸ਼ਲੇਮ ਤੋਂ ਵੱਡੀ ਆਵਾਜ਼ ਕਰੇਗਾ। ਧਰਤੀ ਅਤੇ ਅਕਾਸ਼ ਕੰਬਣਗੇ। ਪਰ ਯਾਹਵੇਹ ਆਪਣੇ ਲੋਕਾਂ ਲਈ ਪਨਾਹ ਹੋਵੇਗਾ, ਇਸਰਾਏਲ ਦੇ ਲੋਕਾਂ ਲਈ ਇੱਕ ਗੜ੍ਹ ਹੋਵੇਗਾ।