Logo YouVersion
Ikona vyhledávání

ਮੱਤੀਯਾਹ 22:37-39

ਮੱਤੀਯਾਹ 22:37-39 PCB

ਯਿਸ਼ੂ ਨੇ ਜਵਾਬ ਦਿੱਤਾ: “ ‘ਤੂੰ ਪ੍ਰਭੂ, ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ।’ ਇਹੀ ਪਹਿਲਾਂ ਅਤੇ ਵੱਡਾ ਹੁਕਮ ਹੈ। ਦੂਸਰਾ ਹੁਕਮ ਇਹ ਹੈ: ‘ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’

Video k ਮੱਤੀਯਾਹ 22:37-39