ਮੱਤੀਯਾਹ 27:22-23
ਮੱਤੀਯਾਹ 27:22-23 PCB
ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਯਿਸ਼ੂ ਨਾਲ ਜਿਹੜਾ ਮਸੀਹ ਅਖਵਾਉਂਦਾ ਹੈ, ਕੀ ਕੀਤਾ ਜਾਵੇ?” ਉਹਨਾਂ ਸਾਰਿਆਂ ਨੇ ਉੱਤਰ ਦਿੱਤਾ, “ਇਸਨੂੰ ਸਲੀਬ ਦਿਓ!” ਤਦ ਪਿਲਾਤੁਸ ਨੇ ਪੁੱਛਿਆ, “ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”