ਮੱਤੀਯਾਹ 6:3-4
ਮੱਤੀਯਾਹ 6:3-4 PCB
ਪਰ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ ਤਾਂ ਜੋ ਕੁਝ ਤੁਹਾਡੇ ਸੱਜੇ ਹੱਥ ਵਿੱਚ ਹੈ ਤੁਹਾਡੇ ਖੱਬੇ ਹੱਥ ਨੂੰ ਪਤਾ ਵੀ ਨਾ ਚੱਲੇ। ਕਿ ਤੁਹਾਡਾ ਸੱਜਾ ਹੱਥ ਕੀ ਕਰ ਰਿਹਾ ਹੈ। ਤੁਹਾਡਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਹੈ ਤੁਹਾਨੂੰ ਇਨਾਮ ਦੇਵੇ।