1 ਪਤਰਸ 3:10-11
1 ਪਤਰਸ 3:10-11 PSB
ਕਿਉਂਕਿ ਜਿਹੜਾ ਜੀਵਨ ਨਾਲ ਪ੍ਰੇਮ ਰੱਖਣ ਅਤੇ ਚੰਗੇ ਦਿਨ ਵੇਖਣ ਦੀ ਇੱਛਾ ਰੱਖਦਾ ਹੈ ਉਹ ਆਪਣੀ ਜੀਭ ਨੂੰ ਬੁਰਾਈ ਤੋਂ ਅਤੇ ਆਪਣੇ ਬੁੱਲ੍ਹਾਂ ਨੂੰ ਛਲ ਦੀਆਂ ਗੱਲਾਂ ਬੋਲਣ ਤੋਂ ਰੋਕ ਰੱਖੇ। ਉਹ ਬੁਰਾਈ ਤੋਂ ਮੂੰਹ ਮੋੜੇ ਅਤੇ ਭਲਾਈ ਕਰੇ; ਮੇਲ-ਮਿਲਾਪ ਨੂੰ ਭਾਲੇ ਅਤੇ ਇਸ ਦੇ ਪਿੱਛੇ ਲੱਗਾ ਰਹੇ,



