Logo aplikace Bible
Ikona vyhledávání

1 ਪਤਰਸ 3:8-9

1 ਪਤਰਸ 3:8-9 PSB

ਅੰਤ ਵਿੱਚ, ਤੁਸੀਂ ਸਭ ਇੱਕ ਮਨ ਹੋਵੋ, ਹਮਦਰਦੀ ਰੱਖਣ ਵਾਲੇ, ਭਾਈਆਂ ਨਾਲ ਪ੍ਰੇਮ ਰੱਖਣ ਵਾਲੇ, ਨਰਮ-ਦਿਲ ਅਤੇ ਦੀਨ ਮਨ ਵਾਲੇ ਬਣੋ। ਬੁਰਾਈ ਦੇ ਬਦਲੇ ਬੁਰਾਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟਾ ਅਸੀਸ ਦਿਓ ਕਿਉਂਕਿ ਤੁਸੀਂ ਇਸੇ ਲਈ ਬੁਲਾਏ ਗਏ ਹੋ ਕਿ ਬਰਕਤ ਦੇ ਵਾਰਸ ਬਣੋ।

Obrázkový verš 1 ਪਤਰਸ 3:8-9

1 ਪਤਰਸ 3:8-9 - ਅੰਤ ਵਿੱਚ, ਤੁਸੀਂ ਸਭ ਇੱਕ ਮਨ ਹੋਵੋ, ਹਮਦਰਦੀ ਰੱਖਣ ਵਾਲੇ, ਭਾਈਆਂ ਨਾਲ ਪ੍ਰੇਮ ਰੱਖਣ ਵਾਲੇ, ਨਰਮ-ਦਿਲ ਅਤੇ ਦੀਨ ਮਨ ਵਾਲੇ ਬਣੋ। ਬੁਰਾਈ ਦੇ ਬਦਲੇ ਬੁਰਾਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟਾ ਅਸੀਸ ਦਿਓ ਕਿਉਂਕਿ ਤੁਸੀਂ ਇਸੇ ਲਈ ਬੁਲਾਏ ਗਏ ਹੋ ਕਿ ਬਰਕਤ ਦੇ ਵਾਰਸ ਬਣੋ।

Bezplatné plány čtení Bible a zamyšlení související s 1 ਪਤਰਸ 3:8-9