Logo aplikace Bible
Ikona vyhledávání

2 ਪਤਰਸ 1:3-4

2 ਪਤਰਸ 1:3-4 PSB

ਪ੍ਰਭੂ ਯਿਸੂ ਦੀ ਈਸ਼ਵਰੀ ਸਮਰੱਥਾ ਨੇ ਸਾਨੂੰ ਜੀਵਨ ਅਤੇ ਭਗਤੀ ਨਾਲ ਸੰਬੰਧਤ ਸਭ ਕੁਝ ਦਿੱਤਾ ਹੈ ਅਤੇ ਇਹ ਸਭ ਉਸ ਦੇ ਗਿਆਨ ਦੇ ਰਾਹੀਂ ਹੋਇਆ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਸਦਗੁਣ ਦੇ ਦੁਆਰਾ ਬੁਲਾਇਆ। ਇਨ੍ਹਾਂ ਦੇ ਕਾਰਨ ਹੀ ਉਸ ਨੇ ਸਾਨੂੰ ਬਹੁਮੁੱਲੇ ਅਤੇ ਵੱਡੇ-ਵੱਡੇ ਵਾਇਦੇ ਦਿੱਤੇ ਹਨ ਤਾਂਕਿ ਇਨ੍ਹਾਂ ਵਾਇਦਿਆਂ ਦੇ ਦੁਆਰਾ ਤੁਸੀਂ ਉਸ ਭ੍ਰਿਸ਼ਟਤਾ ਤੋਂ ਬਚ ਕੇ ਜੋ ਬੁਰੀਆਂ ਕਾਮਨਾਵਾਂ ਦੇ ਕਾਰਨ ਸੰਸਾਰ ਵਿੱਚ ਹੈ, ਈਸ਼ਵਰੀ ਸੁਭਾਅ ਵਿੱਚ ਸਾਂਝੀ ਹੋ ਜਾਓ।

Obrázkové verše 2 ਪਤਰਸ 1:3-4

2 ਪਤਰਸ 1:3-4 - ਪ੍ਰਭੂ ਯਿਸੂ ਦੀ ਈਸ਼ਵਰੀ ਸਮਰੱਥਾ ਨੇ ਸਾਨੂੰ ਜੀਵਨ ਅਤੇ ਭਗਤੀ ਨਾਲ ਸੰਬੰਧਤ ਸਭ ਕੁਝ ਦਿੱਤਾ ਹੈ ਅਤੇ ਇਹ ਸਭ ਉਸ ਦੇ ਗਿਆਨ ਦੇ ਰਾਹੀਂ ਹੋਇਆ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਸਦਗੁਣ ਦੇ ਦੁਆਰਾ ਬੁਲਾਇਆ। ਇਨ੍ਹਾਂ ਦੇ ਕਾਰਨ ਹੀ ਉਸ ਨੇ ਸਾਨੂੰ ਬਹੁਮੁੱਲੇ ਅਤੇ ਵੱਡੇ-ਵੱਡੇ ਵਾਇਦੇ ਦਿੱਤੇ ਹਨ ਤਾਂਕਿ ਇਨ੍ਹਾਂ ਵਾਇਦਿਆਂ ਦੇ ਦੁਆਰਾ ਤੁਸੀਂ ਉਸ ਭ੍ਰਿਸ਼ਟਤਾ ਤੋਂ ਬਚ ਕੇ ਜੋ ਬੁਰੀਆਂ ਕਾਮਨਾਵਾਂ ਦੇ ਕਾਰਨ ਸੰਸਾਰ ਵਿੱਚ ਹੈ, ਈਸ਼ਵਰੀ ਸੁਭਾਅ ਵਿੱਚ ਸਾਂਝੀ ਹੋ ਜਾਓ।2 ਪਤਰਸ 1:3-4 - ਪ੍ਰਭੂ ਯਿਸੂ ਦੀ ਈਸ਼ਵਰੀ ਸਮਰੱਥਾ ਨੇ ਸਾਨੂੰ ਜੀਵਨ ਅਤੇ ਭਗਤੀ ਨਾਲ ਸੰਬੰਧਤ ਸਭ ਕੁਝ ਦਿੱਤਾ ਹੈ ਅਤੇ ਇਹ ਸਭ ਉਸ ਦੇ ਗਿਆਨ ਦੇ ਰਾਹੀਂ ਹੋਇਆ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਸਦਗੁਣ ਦੇ ਦੁਆਰਾ ਬੁਲਾਇਆ। ਇਨ੍ਹਾਂ ਦੇ ਕਾਰਨ ਹੀ ਉਸ ਨੇ ਸਾਨੂੰ ਬਹੁਮੁੱਲੇ ਅਤੇ ਵੱਡੇ-ਵੱਡੇ ਵਾਇਦੇ ਦਿੱਤੇ ਹਨ ਤਾਂਕਿ ਇਨ੍ਹਾਂ ਵਾਇਦਿਆਂ ਦੇ ਦੁਆਰਾ ਤੁਸੀਂ ਉਸ ਭ੍ਰਿਸ਼ਟਤਾ ਤੋਂ ਬਚ ਕੇ ਜੋ ਬੁਰੀਆਂ ਕਾਮਨਾਵਾਂ ਦੇ ਕਾਰਨ ਸੰਸਾਰ ਵਿੱਚ ਹੈ, ਈਸ਼ਵਰੀ ਸੁਭਾਅ ਵਿੱਚ ਸਾਂਝੀ ਹੋ ਜਾਓ।