Logo YouVersion
Ikona vyhledávání

ਰਸੂਲ 10:34-35

ਰਸੂਲ 10:34-35 PSB

ਤਦ ਪਤਰਸ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਕਿਹਾ, “ਮੈਂ ਸੱਚਮੁੱਚ ਜਾਣ ਗਿਆ ਹਾਂ ਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦਾ, ਸਗੋਂ ਹਰੇਕ ਕੌਮ ਵਿੱਚੋਂ ਜਿਹੜਾ ਉਸ ਤੋਂ ਡਰਦਾ ਅਤੇ ਧਾਰਮਿਕਤਾ ਦੇ ਕੰਮ ਕਰਦਾ ਹੈ, ਉਹ ਉਸ ਨੂੰ ਪਰਵਾਨ ਹੈ।