Logo aplikace Bible
Ikona vyhledávání

ਅਫ਼ਸੀਆਂ 5:18-20

ਅਫ਼ਸੀਆਂ 5:18-20 PSB

ਮੈ ਨਾਲ ਮਤਵਾਲੇ ਨਾ ਹੋਵੋ ਜਿਸ ਕਰਕੇ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ। ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਜੇ ਨਾਲ ਗੱਲਬਾਤ ਕਰੋ ਅਤੇ ਆਪਣੇ ਮਨ ਤੋਂ ਪ੍ਰਭੂ ਦੇ ਲਈ ਗਾਉਂਦੇ ਵਜਾਉਂਦੇ ਹੋਏ ਸਾਰੀਆਂ ਗੱਲਾਂ ਦੇ ਲਈ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਿਤਾ ਪਰਮੇਸ਼ਰ ਦਾ ਧੰਨਵਾਦ ਕਰਦੇ ਰਹੋ;

Bezplatné plány čtení Bible a zamyšlení související s ਅਫ਼ਸੀਆਂ 5:18-20