ਗਲਾਤੀਆਂ 2:15-16
ਗਲਾਤੀਆਂ 2:15-16 PSB
ਅਸੀਂ ਤਾਂ ਜਨਮ ਤੋਂ ਯਹੂਦੀ ਹਾਂ ਅਤੇ ਗੈਰ-ਯਹੂਦੀ ਪਾਪੀਆਂ ਵਿੱਚੋਂ ਨਹੀਂ ਹਾਂ। ਇਹ ਜਾਣਦੇ ਹੋਏ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਯਿਸੂ ਮਸੀਹ 'ਤੇ ਵਿਸ਼ਵਾਸ ਕਰਨ ਦੇ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂਕਿ ਬਿਵਸਥਾ ਦੇ ਕੰਮਾਂ ਤੋਂ ਨਹੀਂ, ਸਗੋਂ ਮਸੀਹ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਧਰਮੀ ਠਹਿਰਾਏ ਜਾਈਏ; ਕਿਉਂਕਿ ਕੋਈ ਵੀ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।


