Logo aplikace Bible
Ikona vyhledávání

ਯਾਕੂਬ 3:9-10

ਯਾਕੂਬ 3:9-10 PSB

ਇਸੇ ਨਾਲ ਅਸੀਂ ਆਪਣੇ ਪ੍ਰਭੂ ਅਤੇ ਪਿਤਾ ਨੂੰ ਧੰਨ ਕਹਿੰਦੇ ਹਾਂ ਅਤੇ ਇਸੇ ਨਾਲ ਮਨੁੱਖਾਂ ਨੂੰ ਜੋ ਪਰਮੇਸ਼ਰ ਦੇ ਸਰੂਪ ਉੱਤੇ ਸਿਰਜੇ ਗਏ ਹਨ, ਸਰਾਪ ਦਿੰਦੇ ਹਾਂ। ਇੱਕੋ ਮੂੰਹ ਤੋਂ ਬਰਕਤ ਅਤੇ ਸਰਾਪ ਦੋਵੇਂ ਨਿੱਕਲਦੇ ਹਨ; ਹੇ ਮੇਰੇ ਭਾਈਓ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!

Obrázkové verše ਯਾਕੂਬ 3:9-10

ਯਾਕੂਬ 3:9-10 - ਇਸੇ ਨਾਲ ਅਸੀਂ ਆਪਣੇ ਪ੍ਰਭੂ ਅਤੇ ਪਿਤਾ ਨੂੰ ਧੰਨ ਕਹਿੰਦੇ ਹਾਂ ਅਤੇ ਇਸੇ ਨਾਲ ਮਨੁੱਖਾਂ ਨੂੰ ਜੋ ਪਰਮੇਸ਼ਰ ਦੇ ਸਰੂਪ ਉੱਤੇ ਸਿਰਜੇ ਗਏ ਹਨ, ਸਰਾਪ ਦਿੰਦੇ ਹਾਂ। ਇੱਕੋ ਮੂੰਹ ਤੋਂ ਬਰਕਤ ਅਤੇ ਸਰਾਪ ਦੋਵੇਂ ਨਿੱਕਲਦੇ ਹਨ; ਹੇ ਮੇਰੇ ਭਾਈਓ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!ਯਾਕੂਬ 3:9-10 - ਇਸੇ ਨਾਲ ਅਸੀਂ ਆਪਣੇ ਪ੍ਰਭੂ ਅਤੇ ਪਿਤਾ ਨੂੰ ਧੰਨ ਕਹਿੰਦੇ ਹਾਂ ਅਤੇ ਇਸੇ ਨਾਲ ਮਨੁੱਖਾਂ ਨੂੰ ਜੋ ਪਰਮੇਸ਼ਰ ਦੇ ਸਰੂਪ ਉੱਤੇ ਸਿਰਜੇ ਗਏ ਹਨ, ਸਰਾਪ ਦਿੰਦੇ ਹਾਂ। ਇੱਕੋ ਮੂੰਹ ਤੋਂ ਬਰਕਤ ਅਤੇ ਸਰਾਪ ਦੋਵੇਂ ਨਿੱਕਲਦੇ ਹਨ; ਹੇ ਮੇਰੇ ਭਾਈਓ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!