Logo YouVersion
Ikona vyhledávání

ਲੂਕਾ 3:21-22

ਲੂਕਾ 3:21-22 PSB

ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਸਾਰੇ ਲੋਕ ਬਪਤਿਸਮਾ ਲੈ ਚੁੱਕੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁੱਲ੍ਹ ਗਿਆ ਅਤੇ ਪਵਿੱਤਰ ਆਤਮਾ ਕਬੂਤਰ ਦੇ ਰੂਪ ਵਿੱਚ ਉਸ ਉੱਤੇ ਉੱਤਰਿਆ ਅਤੇ ਅਕਾਸ਼ ਤੋਂ ਇੱਕ ਅਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਬਹੁਤ ਪ੍ਰਸੰਨ ਹਾਂ।”

Video k ਲੂਕਾ 3:21-22