Logo YouVersion
Ikona vyhledávání

ਲੂਕਾ 4:9-12

ਲੂਕਾ 4:9-12 PSB

ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ ਕਿਉਂਕਿ ਲਿਖਿਆ ਹੈ: ਉਹ ਤੇਰੇ ਲਈ ਆਪਣੇ ਦੂਤਾਂ ਨੂੰ ਹੁਕਮ ਦੇਵੇਗਾ ਕਿ ਤੇਰੀ ਰਾਖੀ ਕਰਨ ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।” ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ,“ਕਿਹਾ ਗਿਆ ਹੈ, ‘ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਨਾ ਪਰਖੀਂ’।”

Video k ਲੂਕਾ 4:9-12

Bezplatné plány čtení Bible a zamyšlení související s ਲੂਕਾ 4:9-12