ਰੋਮੀਆਂ 12:20
ਰੋਮੀਆਂ 12:20 PSB
ਪਰ,ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਸ ਨੂੰ ਭੋਜਨ ਖੁਆ। ਜੇ ਪਿਆਸਾ ਹੋਵੇ ਤਾਂ ਉਸ ਨੂੰ ਪਾਣੀ ਪਿਆ। ਕਿਉਂਕਿ ਅਜਿਹਾ ਕਰਕੇ ਤੂੰ ਉਸ ਦੇ ਸਿਰ ਉੱਤੇ ਭਖਦੇ ਅੰਗਿਆਰਿਆਂ ਦਾ ਢੇਰ ਲਾਵੇਂਗਾ।