Logo aplikace Bible
Ikona vyhledávání

ਤੀਤੁਸ 3:4-7

ਤੀਤੁਸ 3:4-7 PSB

ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ਰ ਦੀ ਕਿਰਪਾ ਅਤੇ ਮਨੁੱਖ ਲਈ ਉਸ ਦਾ ਪ੍ਰੇਮ ਪਰਗਟ ਹੋਇਆ ਤਾਂ ਉਸ ਨੇ ਸਾਨੂੰ ਬਚਾਇਆ। ਇਹ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜਿਹੜੇ ਅਸੀਂ ਕੀਤੇ, ਸਗੋਂ ਉਸ ਦੀ ਕਿਰਪਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੁਆਰਾ ਹੋਇਆ ਜੋ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਭਰਪੂਰੀ ਨਾਲ ਵਹਾਇਆ ਤਾਂਕਿ ਅਸੀਂ ਉਸ ਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾ ਕੇ ਸਦੀਪਕ ਜੀਵਨ ਦੀ ਆਸ ਦੇ ਅਨੁਸਾਰ ਵਾਰਸ ਬਣ ਜਾਈਏ।

Obrázkový verš ਤੀਤੁਸ 3:4-7

ਤੀਤੁਸ 3:4-7 - ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ਰ ਦੀ ਕਿਰਪਾ ਅਤੇ ਮਨੁੱਖ ਲਈ ਉਸ ਦਾ ਪ੍ਰੇਮ ਪਰਗਟ ਹੋਇਆ ਤਾਂ ਉਸ ਨੇ ਸਾਨੂੰ ਬਚਾਇਆ। ਇਹ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜਿਹੜੇ ਅਸੀਂ ਕੀਤੇ, ਸਗੋਂ ਉਸ ਦੀ ਕਿਰਪਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੁਆਰਾ ਹੋਇਆ ਜੋ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਭਰਪੂਰੀ ਨਾਲ ਵਹਾਇਆ ਤਾਂਕਿ ਅਸੀਂ ਉਸ ਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾ ਕੇ ਸਦੀਪਕ ਜੀਵਨ ਦੀ ਆਸ ਦੇ ਅਨੁਸਾਰ ਵਾਰਸ ਬਣ ਜਾਈਏ।