Logo YouVersion
Ikona vyhledávání

ਰਸੂਲਾਂ 19:11-12

ਰਸੂਲਾਂ 19:11-12 OPCV

ਪਰਮੇਸ਼ਵਰ ਨੇ ਪੌਲੁਸ ਦੁਆਰਾ ਅਨੋਖੇ ਚਮਤਕਾਰ ਕੀਤੇ, ਐਥੋਂ ਤੱਕ ਜੋ ਰੁਮਾਲ ਅਤੇ ਪਰਨਾਂ ਉਹ ਦੇ ਸਰੀਰ ਨਾਲ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ, ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਨ੍ਹਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।