Logo YouVersion
Eicon Chwilio

ਮੱਤੀਯਾਹ 21:21

ਮੱਤੀਯਾਹ 21:21 PCB

ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਹਾਨੂੰ ਵਿਸ਼ਵਾਸ ਹੈ ਤੇ ਸ਼ੱਕ ਨਾ ਕਰੋ, ਤੁਸੀਂ ਸਿਰਫ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਰੁੱਖ ਨਾਲ ਹੋਇਆ, ਪਰ ਜੇ ਤੁਸੀਂ ਇਸ ਪਹਾੜ ਨੂੰ ਆਖੋਗੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਤਾਂ ਅਜਿਹਾ ਹੋ ਜਾਵੇਗਾ।

Delwedd adnod ar gyfer ਮੱਤੀਯਾਹ 21:21

ਮੱਤੀਯਾਹ 21:21 - ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਹਾਨੂੰ ਵਿਸ਼ਵਾਸ ਹੈ ਤੇ ਸ਼ੱਕ ਨਾ ਕਰੋ, ਤੁਸੀਂ ਸਿਰਫ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਰੁੱਖ ਨਾਲ ਹੋਇਆ, ਪਰ ਜੇ ਤੁਸੀਂ ਇਸ ਪਹਾੜ ਨੂੰ ਆਖੋਗੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਤਾਂ ਅਜਿਹਾ ਹੋ ਜਾਵੇਗਾ।