1
ਲੂਕਾ 23:34
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
Sammenlign
Udforsk ਲੂਕਾ 23:34
2
ਲੂਕਾ 23:43
ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
Udforsk ਲੂਕਾ 23:43
3
ਲੂਕਾ 23:42
ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ।
Udforsk ਲੂਕਾ 23:42
4
ਲੂਕਾ 23:46
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
Udforsk ਲੂਕਾ 23:46
5
ਲੂਕਾ 23:33
ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।
Udforsk ਲੂਕਾ 23:33
6
ਲੂਕਾ 23:44-45
ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।
Udforsk ਲੂਕਾ 23:44-45
7
ਲੂਕਾ 23:47
ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!
Udforsk ਲੂਕਾ 23:47
Hjem
Bibel
Læseplaner
Videoer