1
ਉਤਪਤ 29:20
ਪਵਿੱਤਰ ਬਾਈਬਲ
PERV
ਇਸ ਲਈ ਯਾਕੂਬ ਠਹਿਰ ਗਿਆ ਅਤੇ ਸੱਤ ਵਰ੍ਹੇ ਲਾਬਾਨ ਲਈ ਕੰਮ ਕਰਦਾ ਰਿਹਾ। ਪਰ ਇਹ ਕੁਝ ਦਿਨਾਂ ਵਾਂਗ ਹੀ ਲੱਗਿਆ ਕਿਉਂਕਿ ਉਹ ਰਾਖੇਲ ਨੂੰ ਪਿਆਰ ਕਰਦਾ ਸੀ।
Sammenlign
Udforsk ਉਤਪਤ 29:20
2
ਉਤਪਤ 29:31
ਯਹੋਵਾਹ ਨੇ ਦੇਖਿਆ ਕਿ ਲੇਆਹ ਦੀ ਅਣਗਹਿਲੀ ਹੁੰਦੀ ਸੀ। ਇਸ ਲਈ ਯਹੋਵਾਹ ਨੇ ਲੇਆਹ ਨੂੰ ਬੱਚੇ ਪੈਦਾ ਕਰਨ ਦਿੱਤੇ। ਪਰ ਰਾਖੇਲ ਦੇ ਬੱਚੇ ਪੈਦਾ ਨਾ ਹੋਏ।
Udforsk ਉਤਪਤ 29:31