1
ਉਤਪਤ 33:4
ਪਵਿੱਤਰ ਬਾਈਬਲ
PERV
ਜਦੋਂ ਏਸਾਓ ਨੇ ਯਾਕੂਬ ਨੂੰ ਵੇਖਿਆ ਤਾਂ ਉਹ ਉਸ ਨੂੰ ਮਿਲਣ ਲਈ ਦੌੜ ਪਿਆ। ਏਸਾਓ ਨੇ ਯਾਕੂਬ ਦੁਆਲੇ ਬਾਹਾਂ ਵਲ ਲਈਆਂ ਅਤੇ ਉਸ ਨੂੰ ਜੱਫ਼ੀ ਪਾ ਲਈ ਅਤੇ ਉਸ ਨੂੰ ਚੁੰਮਿਆ। ਫ਼ੇਰ ਉਹ ਦੋਵੇਂ ਰੋ ਪਏ।
Sammenlign
Udforsk ਉਤਪਤ 33:4
2
ਉਤਪਤ 33:20
ਯਾਕੂਬ ਨੇ ਉੱਥੇ ਪਰਮੇਸ਼ੁਰ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ, ਇਸਰਾਏਲ ਦਾ ਪਰਮੇਸ਼ੁਰ,” ਧਰਿਆ।
Udforsk ਉਤਪਤ 33:20