ਲੂਕਾ 7:38

ਲੂਕਾ 7:38 PSB

ਅਤੇ ਉਸ ਦੇ ਪੈਰਾਂ ਦੇ ਕੋਲ ਪਿੱਛੇ ਖੜ੍ਹੀ ਹੋ ਕੇ ਰੋਂਦੀ ਹੋਈ ਉਸ ਦੇ ਪੈਰਾਂ ਨੂੰ ਆਪਣੇ ਹੰਝੂਆਂ ਨਾਲ ਭਿਉਣ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝਣ ਲੱਗੀ ਤੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਉਨ੍ਹਾਂ 'ਤੇ ਅਤਰ ਮਲਿਆ।