ਉਤਪਤ 37:18

ਉਤਪਤ 37:18 PERV

ਯੂਸੁਫ਼ ਦੇ ਭਰਾਵਾਂ ਨੇ ਉਸ ਨੂੰ ਦੂਰੋਂ ਆਉਂਦਿਆਂ ਦੇਖਿਆ। ਉਨ੍ਹਾਂ ਨੇ ਉਸ ਨੂੰ ਮਾਰ ਦੇਣ ਦੀ ਵਿਉਂਤ ਘੜੀ।