ਉਤਪਤ 38:9

ਉਤਪਤ 38:9 PERV

ਓਨਾਨ ਜਾਣਦਾ ਸੀ ਕਿ ਇਸ ਸੰਭੋਗ ਵਿੱਚੋਂ ਪੈਦਾ ਹੋਇਆ ਬੱਚਾ ਉਸ ਦਾ ਨਹੀਂ ਅਖਵਾਏਗਾ। ਓਨਾਨ ਨੇ ਤਾਮਾਰ ਨਾਲ ਜਿਨਸੀ ਰਿਸ਼ਤਾ ਜੋੜਿਆ ਪਰ ਉਸ ਨੇ ਆਪਣਾ ਵੀਰਜ ਜ਼ਮੀਨ ਉੱਤੇ ਵਗਾ ਦਿੱਤਾ। ਉਸ ਨੇ ਅਜਿਹਾ ਆਪਣੇ ਭਰਾ ਨੂੰ ਉੱਤਰਾਧਿਕਾਰੀ ਨਾ ਦੇਣ ਦੀ ਤਵਜੋ ਨਾਲ ਕੀਤਾ।