Logo der Bibel App
Suchsymbol

ਮੱਤੀ 6:16-18

ਮੱਤੀ 6:16-18 PSB

“ਜਦੋਂ ਤੁਸੀਂ ਵਰਤ ਰੱਖੋ ਤਾਂ ਪਖੰਡੀਆਂ ਵਾਂਗ ਮੂੰਹ ਉਦਾਸ ਨਾ ਬਣਾਓ, ਕਿਉਂਕਿ ਉਹ ਆਪਣਾ ਮੂੰਹ ਇਸ ਲਈ ਵਿਗਾੜਦੇ ਹਨ ਤਾਂਕਿ ਮਨੁੱਖਾਂ ਨੂੰ ਵਰਤੀ ਵਿਖਾਈ ਦੇਣ; ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਪ੍ਰਤਿਫਲ ਪਾ ਚੁੱਕੇ। ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਨੂੰ ਤੇਲ ਲਾ ਅਤੇ ਆਪਣਾ ਮੂੰਹ ਧੋ, ਤਾਂਕਿ ਤੂੰ ਮਨੁੱਖਾਂ ਨੂੰ ਨਹੀਂ ਸਗੋਂ ਆਪਣੇ ਪਿਤਾ ਨੂੰ ਜਿਹੜਾ ਗੁਪਤ ਵਿੱਚ ਹੈ, ਵਰਤੀ ਵਿਖਾਈ ਦੇਵੇਂ; ਤਦ ਤੇਰਾ ਪਿਤਾ ਜੋ ਗੁਪਤ ਵਿੱਚ ਵੇਖਦਾ ਹੈ, ਤੈਨੂੰਪ੍ਰਤਿਫਲ ਦੇਵੇਗਾ।

Kostenlose Lesepläne und Andachten zum Thema ਮੱਤੀ 6:16-18