1
ਮੱਤੀ 16:24
Punjabi Standard Bible
PSB
ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,“ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Σύγκριση
Διαβάστε ਮੱਤੀ 16:24
2
ਮੱਤੀ 16:18
ਮੈਂ ਵੀ ਤੈਨੂੰ ਕਹਿੰਦਾ ਹਾਂ ਕਿ ਤੂੰ ਪਤਰਸਹੈਂ ਅਤੇ ਮੈਂ ਇਸ ਚਟਾਨ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕ ਇਸ ਉੱਤੇ ਪਰਬਲ ਨਾ ਹੋਣਗੇ।
Διαβάστε ਮੱਤੀ 16:18
3
ਮੱਤੀ 16:19
ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਂਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਂਗਾ ਉਹ ਸਵਰਗ ਵਿੱਚ ਖੋਲ੍ਹਿਆ ਜਾਵੇਗਾ।”
Διαβάστε ਮੱਤੀ 16:19
4
ਮੱਤੀ 16:25
ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆਵੇਗਾ; ਪਰ ਜੋ ਕੋਈ ਮੇਰੇ ਲਈ ਆਪਣੀ ਜਾਨ ਗੁਆਵੇ, ਉਹ ਉਸ ਨੂੰ ਪ੍ਰਾਪਤ ਕਰੇਗਾ।
Διαβάστε ਮੱਤੀ 16:25
5
ਮੱਤੀ 16:26
ਜੇ ਮਨੁੱਖ ਸਾਰੇ ਜਗਤ ਨੂੰ ਕਮਾਵੇ, ਪਰ ਆਪਣੀ ਜਾਨ ਗੁਆ ਬੈਠੇ ਤਾਂ ਉਸ ਨੂੰ ਕੀ ਲਾਭ ਹੋਵੇਗਾ? ਜਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
Διαβάστε ਮੱਤੀ 16:26
6
ਮੱਤੀ 16:15-16
ਉਸ ਨੇ ਉਨ੍ਹਾਂ ਨੂੰ ਕਿਹਾ,“ਪਰ ਤੁਸੀਂ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੂੰ ਜੀਉਂਦੇ ਪਰਮੇਸ਼ਰ ਦਾ ਪੁੱਤਰ, ਮਸੀਹ ਹੈਂ।”
Διαβάστε ਮੱਤੀ 16:15-16
7
ਮੱਤੀ 16:17
ਯਿਸੂ ਨੇ ਉਸ ਨੂੰ ਕਿਹਾ,“ਯੋਨਾਹ ਦੇ ਪੁੱਤਰ ਸ਼ਮਊਨ, ਤੂੰ ਧੰਨ ਹੈਂ! ਕਿਉਂਕਿ ਇਹ ਗੱਲ ਤੇਰੇ ਉੱਤੇ ਲਹੂ ਅਤੇ ਮਾਸ ਨੇ ਨਹੀਂਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ,ਪਰਗਟ ਕੀਤੀ ਹੈ।
Διαβάστε ਮੱਤੀ 16:17
Αρχική
Αγία Γραφή
Σχέδια
Βίντεο