1
ਮਰਕੁਸ 2:17
Punjabi Standard Bible
PSB
ਤਦ ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਕਿਹਾ,“ਤੰਦਰੁਸਤਾਂ ਨੂੰ ਵੈਦ ਦੀ ਜ਼ਰੂਰਤ ਨਹੀਂ, ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰਬੁਲਾਉਣ ਆਇਆ ਹਾਂ।”
Σύγκριση
Διαβάστε ਮਰਕੁਸ 2:17
2
ਮਰਕੁਸ 2:5
ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ,“ਹੇ ਪੁੱਤਰ, ਤੇਰੇ ਪਾਪ ਮਾਫ਼ ਹੋਏ।”
Διαβάστε ਮਰਕੁਸ 2:5
3
ਮਰਕੁਸ 2:27
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ,“ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਦਿਨ ਲਈ।
Διαβάστε ਮਰਕੁਸ 2:27
4
ਮਰਕੁਸ 2:4
ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਲਿਆ ਸਕੇ। ਤਦ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਯਿਸੂ ਸੀ, ਉਧੇੜਿਆ ਅਤੇ ਜਗ੍ਹਾ ਬਣਾ ਕੇ ਉਸ ਮੰਜੀ ਨੂੰ ਜਿਸ ਉੱਤੇ ਅਧਰੰਗੀ ਪਿਆ ਸੀ, ਹੇਠਾਂ ਉਤਾਰ ਦਿੱਤਾ।
Διαβάστε ਮਰਕੁਸ 2:4
5
ਮਰਕੁਸ 2:10-11
ਪਰ ਇਸ ਲਈ ਜੋ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਉਸ ਨੇ ਉਸ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ! ਆਪਣਾ ਬਿਸਤਰਾ ਚੁੱਕ ਅਤੇ ਆਪਣੇ ਘਰ ਨੂੰ ਚਲਾ ਜਾ।”
Διαβάστε ਮਰਕੁਸ 2:10-11
6
ਮਰਕੁਸ 2:9
ਸੌਖਾ ਕੀ ਹੈ? ਇਸ ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਆਪਣਾ ਬਿਸਤਰਾ ਚੁੱਕ ਤੇ ਚੱਲ-ਫਿਰ’?
Διαβάστε ਮਰਕੁਸ 2:9
7
ਮਰਕੁਸ 2:12
ਤਦ ਉਹ ਉੱਠਿਆ ਅਤੇ ਤੁਰੰਤ ਬਿਸਤਰਾ ਚੁੱਕ ਕੇ ਸਭ ਦੇ ਸਾਹਮਣੇ ਬਾਹਰ ਨਿੱਕਲ ਗਿਆ। ਇਹ ਵੇਖ ਕੇ ਸਭ ਦੰਗ ਰਹਿ ਗਏ ਅਤੇ ਪਰਮੇਸ਼ਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”
Διαβάστε ਮਰਕੁਸ 2:12
Αρχική
Αγία Γραφή
Σχέδια
Βίντεο