“ਤੁਹਾਨੂੰ ਕਦੇ ਵੀ ਉਨ੍ਹਾਂ ਔਰਤਾਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਨੇ ਪਤੀ ਮਰ ਚੁੱਕੇ ਹਨ ਜਾਂ ਉਨ੍ਹਾਂ ਬੱਚਿਆਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਹੜੇ ਯਤੀਮ ਹਨ। ਜੇ ਤੁਸੀਂ ਉਨ੍ਹਾਂ ਵਿਧਵਾਵਾਂ ਜਾਂ ਯਤੀਮਾਂ ਨਾਲ ਮੰਦਾ ਕਰੋਂਗੇ, ਤਾਂ ਮੈਂ ਇਸ ਨੂੰ ਜਾਣ ਜਾਵਾਂਗਾ। ਮੈਂ ਉਨ੍ਹਾਂ ਦੀਆਂ ਤਕਲੀਫ਼ਾਂ ਸੁਣਾਂਗਾ।