1
ਉਤਪਤ 29:20
ਪਵਿੱਤਰ ਬਾਈਬਲ
PERV
ਇਸ ਲਈ ਯਾਕੂਬ ਠਹਿਰ ਗਿਆ ਅਤੇ ਸੱਤ ਵਰ੍ਹੇ ਲਾਬਾਨ ਲਈ ਕੰਮ ਕਰਦਾ ਰਿਹਾ। ਪਰ ਇਹ ਕੁਝ ਦਿਨਾਂ ਵਾਂਗ ਹੀ ਲੱਗਿਆ ਕਿਉਂਕਿ ਉਹ ਰਾਖੇਲ ਨੂੰ ਪਿਆਰ ਕਰਦਾ ਸੀ।
Comparar
Explorar ਉਤਪਤ 29:20
2
ਉਤਪਤ 29:31
ਯਹੋਵਾਹ ਨੇ ਦੇਖਿਆ ਕਿ ਲੇਆਹ ਦੀ ਅਣਗਹਿਲੀ ਹੁੰਦੀ ਸੀ। ਇਸ ਲਈ ਯਹੋਵਾਹ ਨੇ ਲੇਆਹ ਨੂੰ ਬੱਚੇ ਪੈਦਾ ਕਰਨ ਦਿੱਤੇ। ਪਰ ਰਾਖੇਲ ਦੇ ਬੱਚੇ ਪੈਦਾ ਨਾ ਹੋਏ।
Explorar ਉਤਪਤ 29:31
Inicio
Biblia
Planes
Vídeos