1
ਉਤਪਤ 37:5
ਪਵਿੱਤਰ ਬਾਈਬਲ
PERV
ਇੱਕ ਸਮੇਂ ਯੂਸੁਫ਼ ਨੂੰ ਇੱਕ ਖਾਸ ਸੁਪਨਾ ਆਇਆ। ਬਾਦ ਵਿੱਚ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇਸ ਸੁਪਨੇ ਬਾਰੇ ਦੱਸਿਆ। ਇਸ ਤੋਂ ਮਗਰੋਂ ਉਸ ਦੇ ਭਰਾ ਉਸ ਨੂੰ ਹੋਰ ਵੀ ਵੱਧੇਰੇ ਨਫ਼ਰਤ ਕਰਨ ਲੱਗੇ।
Comparar
Explorar ਉਤਪਤ 37:5
2
ਉਤਪਤ 37:3
ਯੂਸੁਫ਼ ਉਸ ਵੇਲੇ ਜੰਮਿਆ ਸੀ ਜਦੋਂ ਉਸ ਦਾ ਪਿਤਾ ਯਾਕੂਬ ਬਹੁਤ ਬਿਰਧ ਹੋ ਚੁੱਕਾ ਸੀ। ਇਸ ਲਈ ਯਾਕੂਬ ਯੂਸੁਫ਼ ਨੂੰ ਆਪਣੇ ਹੋਰਨਾਂ ਪੁੱਤਰਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ। ਯਾਕੂਬ ਨੇ ਆਪਣੇ ਪੁੱਤਰ ਨੂੰ ਇੱਕ ਖਾਸ ਕੋਟ ਦਿੱਤਾ। ਇਹ ਕੋਟ ਲੰਮਾ ਸੀ ਅਤੇ ਬਹੁਤ ਖੂਬਸੂਰਤ ਸੀ।
Explorar ਉਤਪਤ 37:3
3
ਉਤਪਤ 37:4
ਯੂਸੁਫ਼ ਦੇ ਭਰਾਵਾਂ ਨੇ ਦੇਖਿਆ ਕਿ ਉਨ੍ਹਾਂ ਦਾ ਪਿਤਾ ਯੂਸੁਫ਼ ਨੂੰ ਉਨ੍ਹਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ, ਉਹ ਆਪਣੇ ਭਰਾ ਨਾਲ ਇੰਨੀ ਨਫ਼ਰਤ ਕਰਦੇ ਸਨ ਉਹ ਉਸ ਨੂੰ ਨਮਸੱਕਾਰ ਵੀ ਨਹੀਂ ਬੁਲਾਉਂਦੇ ਸਨ।
Explorar ਉਤਪਤ 37:4
4
ਉਤਪਤ 37:9
ਫ਼ੇਰ ਯੂਸੁਫ਼ ਨੂੰ ਇੱਕ ਹੋਰ ਸੁਪਨਾ ਆਇਆ। ਯੂਸੁਫ਼ ਨੇ ਇਸ ਸੁਪਨੇ ਬਾਰੇ ਆਪਣੇ ਭਰਾਵਾ ਨੂੰ ਦੱਸਿਆ। ਯੂਸੁਫ਼ ਨੇ ਆਖਿਆ, “ਮੈਨੂੰ ਇੱਕ ਹੋਰ ਸੁਪਨਾ ਆਇਆ ਹੈ। ਮੈਂ ਸੂਰਜ, ਚੰਨ ਅਤੇ 11 ਤਾਰਿਆਂ ਨੂੰ ਮੇਰੇ ਅੱਗੇ ਝੁਕਦਿਆਂ ਵੇਖਿਆ।”
Explorar ਉਤਪਤ 37:9
5
ਉਤਪਤ 37:11
ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿੱਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸੱਕਦਾ।
Explorar ਉਤਪਤ 37:11
6
ਉਤਪਤ 37:6-7
ਯੂਸੁਫ਼ ਨੇ ਆਖਿਆ, “ਉਸ ਸੁਪਨੇ ਨੂੰ ਸੁਣੋ ਜੋ ਮੈਨੂੰ ਆਇਆ। ਅਸੀਂ ਸਾਰੇ ਖੇਤਾਂ ਵਿੱਚ ਕੰਮ ਕਰ ਰਹੇ ਸੀ। ਅਸੀਂ ਕਣਕ ਦੀਆਂ ਭਰੀਆਂ ਬੰਨ੍ਹ ਰਹੇ ਸੀ। ਫ਼ੇਰ ਮੇਰੀ ਭਰੀ ਉੱਠ ਖਲੋਤੀ। ਇਹ ਖਲੋਤੀ ਸੀ ਜਦੋਂ ਕਿ ਹੋਰ ਸਾਰੀਆਂ ਮੇਰੀ ਭਰੀ ਦੇ ਆਲੇ-ਦੁਆਲੇ ਚੱਕਰ ਲਾ ਰਹੀਆਂ ਸਨ। ਫ਼ੇਰ ਤੁਹਾਡੀਆਂ ਸਾਰੀਆਂ ਕਣਕ ਦੀਆਂ ਭਰੀਆਂ ਨੇ ਮੇਰੀ ਭਰੀ ਵੱਲ ਸਿਰ ਝੁਕਾਇਆ।”
Explorar ਉਤਪਤ 37:6-7
7
ਉਤਪਤ 37:20
ਸਾਨੂੰ ਜੇ ਹੋ ਸੱਕੇ ਤਾਂ ਹੁਣੇ ਹੀ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਅਸੀਂ ਉਸ ਦੀ ਲਾਸ਼ ਕਿਸੇ ਸਖਣੇ ਖੂਹ ਵਿੱਚ ਸੁੱਟ ਦਿਆਂਗੇ। ਅਸੀਂ ਆਪਣੇ ਪਿਤਾ ਨੂੰ ਜਾਕੇ ਆਖ ਸੱਕਦੇ ਹਾਂ ਕਿ ਉਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰ ਦਿੱਤਾ। ਫ਼ੇਰ ਅਸੀਂ ਸਿਧ ਕਰ ਦਿਆਂਗੇ ਕਿ ਉਸ ਦੇ ਸੁਪਨੇ ਝੂਠੇ ਹਨ।”
Explorar ਉਤਪਤ 37:20
8
ਉਤਪਤ 37:28
ਜਦੋਂ ਮਿਦਿਯਾਨੀ ਵਪਾਰੀ ਨੇੜੇ ਆਏ, ਭਰਾਵਾਂ ਨੇ ਯੂਸੁਫ਼ ਨੂੰ ਖੂਹ ਵਿੱਚੋਂ ਕੱਢ ਲਿਆਂਦਾ। ਉਨ੍ਹਾਂ ਨੇ ਉਸ ਨੂੰ ਚਾਂਦੀ ਦੇ 20 ਸਿੱਕਿਆਂ ਬਦਲੇ ਵਪਾਰੀਆਂ ਦੇ ਹੱਥ ਵੇਚ ਦਿੱਤਾ। ਵਪਾਰੀ ਉਸ ਨੂੰ ਮਿਸਰ ਲੈ ਗਏ।
Explorar ਉਤਪਤ 37:28
9
ਉਤਪਤ 37:19
ਭਰਾਵਾਂ ਨੇ ਇੱਕ ਦੂਸਰੇ ਨੂੰ ਆਖਿਆ, “ਉਹ ਆਉਂਦਾ ਹੈ ਯੂਸੁਫ਼, ਸੁਪਨੇ ਦੇਖਣ ਵਾਲਾ।
Explorar ਉਤਪਤ 37:19
10
ਉਤਪਤ 37:18
ਯੂਸੁਫ਼ ਦੇ ਭਰਾਵਾਂ ਨੇ ਉਸ ਨੂੰ ਦੂਰੋਂ ਆਉਂਦਿਆਂ ਦੇਖਿਆ। ਉਨ੍ਹਾਂ ਨੇ ਉਸ ਨੂੰ ਮਾਰ ਦੇਣ ਦੀ ਵਿਉਂਤ ਘੜੀ।
Explorar ਉਤਪਤ 37:18
11
ਉਤਪਤ 37:22-23
ਯੂਸੁਫ਼ ਆਪਣੇ ਭਰਾਵਾਂ ਕੋਲ ਗਿਆ। ਉਨ੍ਹਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਦਾ ਲੰਮਾ ਖੂਬਸੂਰਤ ਕੋਟ ਪਾੜ ਦਿੱਤਾ।
Explorar ਉਤਪਤ 37:22-23
Inicio
Biblia
Planes
Vídeos