Logo de YouVersion
Icono de búsqueda

ਉਤਪਤ 1:28

ਉਤਪਤ 1:28 PCB

ਪਰਮੇਸ਼ਵਰ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਕਿਹਾ, “ਫਲੋ ਅਤੇ ਗਿਣਤੀ ਵਿੱਚ ਵੱਧੋ, ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧੀਨ ਕਰੋ। ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਚੱਲਣ ਵਾਲੇ ਹਰ ਜੀਵ ਉੱਤੇ ਰਾਜ ਕਰੋ।”