ਕੂਚ 13:21-22
ਕੂਚ 13:21-22 PERV
ਯਹੋਵਾਹ ਨੇ ਰਸਤਾ ਦਿਖਾਇਆ। ਦਿਨ ਵੇਲੇ ਯਹੋਵਾਹ ਨੇ ਇੱਕ ਲੰਮੇ ਬੱਦਲ ਨੂੰ ਲੋਕਾਂ ਦੀ ਅਗਵਾਈ ਲਈ ਵਰਤਿਆ ਅਤੇ ਰਾਤ ਵੇਲੇ ਯਹੋਵਾਹ ਨੇ ਅੱਗ ਦੀ ਇੱਕ ਲੰਮੀ ਲਾਟ ਨੂੰ ਰਸਤਾ ਦਿਖਾਉਣ ਲਈ ਵਰਤਿਆ। ਇਹ ਅੱਗ ਉਨ੍ਹਾਂ ਨੂੰ ਰੌਸ਼ਨੀ ਦਿੰਦੀ ਸੀ ਤਾਂ ਜੋ ਉਹ ਰਾਤ ਵੇਲੇ ਵੀ ਸਫ਼ਰ ਕਰ ਸੱਕਣ। ਲੰਮਾ ਬੱਦਲ ਦਿਨ ਵੇਲੇ ਹਮੇਸ਼ਾ ਉਨ੍ਹਾਂ ਦੇ ਨਾਲ ਰਹਿੰਦਾ ਸੀ ਅਤੇ ਅੱਗ ਦੀ ਲਾਟ ਰਾਤ ਵੇਲੇ ਹਮੇਸ਼ਾ ਉਨ੍ਹਾਂ ਦੇ ਨਾਲ ਹੁੰਦੀ ਸੀ।


