Logo de YouVersion
Icono de búsqueda

ਕੂਚ 16:3-4

ਕੂਚ 16:3-4 PERV

ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।” ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ।