ਕੂਚ 17:6-7
ਕੂਚ 17:6-7 PERV
ਮੈਂ ਤੇਰੇ ਸਾਹਮਣੇ ਹੋਰੇਬ ਚੱਟਾਨ ਉੱਤੇ ਖੜ੍ਹਾ ਹੋਵਾਂਗਾ। ਆਪਣੀ ਸੋਟੀ ਉਸ ਚੱਟਾਨ ਉੱਪਰ ਮਾਰੀ। ਅਤੇ ਇਸ ਵਿੱਚੋਂ ਪਾਣੀ ਨਿਕਲ ਆਵੇਗਾ। ਫ਼ੇਰ ਲੋਕ ਪਾਣੀ ਪੀ ਸੱਕਣਗੇ।” ਮੂਸਾ ਨੇ ਇਹੀ ਗੱਲਾਂ ਕੀਤੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਇਸ ਨੂੰ ਦੇਖਿਆ। ਮੂਸਾ ਨੇ ਉਸ ਥਾਂ ਦਾ ਨਾਮ ਮਰੀਬਾਹ ਅਤੇ ਮੱਸਾਹ ਰੱਖਿਆ, ਕਿਉਂਕਿ ਇਹੀ ਥਾਂ ਸੀ ਜਿੱਥੇ ਇਸਰਾਏਲ ਦੇ ਲੋਕ ਉਸ ਦੇ ਵਿਰੁੱਧ ਹੋ ਗਏ ਸਨ ਅਤੇ ਯਹੋਵਾਹ ਦੀ ਪਰੱਖ ਕੀਤੀ ਸੀ। ਲੋਕ ਜਾਨਣਾ ਚਾਹੁੰਦੇ ਸਨ ਕਿ ਯਹੋਵਾਹ ਉਨ੍ਹਾਂ ਦੇ ਨਾਲ ਸੀ ਜਾਂ ਨਹੀਂ।



