Logo de YouVersion
Icono de búsqueda

ਕੂਚ 20:2-3

ਕੂਚ 20:2-3 PERV

“ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ; “ਤੁਹਾਨੂੰ ਮੇਰੇ ਇਲਾਵਾ ਕਿਸੇ ਹੋਰ ਦੇਵਤੇ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।