Logo de YouVersion
Icono de búsqueda

ਕੂਚ 23:2-3

ਕੂਚ 23:2-3 PERV

“ਕੁਝ ਵੀ ਗਲਤ ਕਰਨ ਵਾਲੇ ਲੋਕਾਂ ਦੇ ਟੋਲਿਆਂ ਦਾ ਅਨੁਸਰਣ ਨਾ ਕਰੋ। ਜੇਕਰ ਤੁਸੀਂ ਅਦਾਲਤ ਵਿੱਚ ਗਵਾਹ ਹੋ, ਤਾਂ ਉਨ੍ਹਾਂ ਬੰਦਿਆਂ ਦੀ ਖਾਤਰ ਆਪਣੀ ਗਵਾਹੀ ਨਾ ਬਦਲੋ ਜੋ ਗਲਤ ਹਨ। ਉਹੀ ਕਰੋ ਜੋ ਸਹੀ ਅਤੇ ਬੇਲਾਗ ਹੈ। “ਜੇ ਕਿਸੇ ਗਰੀਬ ਆਦਮੀ ਦਾ ਨਿਆਂ ਕੀਤਾ ਜਾਂਦਾ ਹੈ, ਤਾਂ ਕਈ ਵਾਰੀ ਲੋਕ ਉਸਦਾ ਪੱਖ ਲੈਂਦੇ ਹਨ ਕਿਉਂਕਿ ਉਨ੍ਹਾਂ ਨੂੰ ਉਸ ਉੱਪਰ ਤਰਸ ਆਉਂਦਾ ਹੈ। ਤੁਹਾਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਉਸਦਾ ਪੱਖ ਤਾਂ ਹੀ ਲਵੋ ਜੇ ਉਹ ਸਹੀ ਹੈ।