ਕੂਚ 23:20
ਕੂਚ 23:20 PERV
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੱਗੇ ਇੱਕ ਦੂਤ ਭੇਜ ਰਿਹਾ ਹਾਂ। ਇਹ ਦੂਤ ਤੁਹਾਨੂੰ ਉਸ ਸਥਾਨ ਤੇ ਲੈ ਜਾਵੇਗਾ ਜਿਸ ਨੂੰ ਮੈਂ ਤੁਹਾਡੇ ਲਈ ਤਿਆਰ ਕੀਤਾ ਹੈ। ਦੂਤ ਤੁਹਾਡੀ ਰੱਖਿਆ ਕਰੇਗਾ।