ਕੂਚ 7:3-4
ਕੂਚ 7:3-4 PERV
ਪਰ ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾ ਦੇਵਾਂਗਾ ਜਿਹੜੀਆਂ ਗੱਲਾਂ ਤੂੰ ਆਖੇਂਗਾ ਉਹ ਉਨ੍ਹਾਂ ਨੂੰ ਨਹੀਂ ਮਂਨੇਗਾ। ਫ਼ੇਰ ਮੈਂ ਮਿਸਰ ਵਿੱਚ ਬਹੁਤ ਸਾਰੇ ਕਰਿਸ਼ਮੇ ਕਰਾਂਗਾ, ਇਹ ਸਾਬਤ ਕਰਨ ਲਈ ਕਿ ਮੈਂ ਕੌਣ ਹਾਂ। ਪਰ ਉਹ ਹਾਲੇ ਵੀ ਗੱਲ ਨਹੀਂ ਸੁਣੇਗਾ। ਇਸ ਲਈ ਫ਼ੇਰ ਮੈਂ ਮਿਸਰ ਨੂੰ ਬਹੁਤ ਸਜ਼ਾ ਦੇਵਾਂਗਾ ਅਤੇ ਮੈਂ ਲੋਕਾਂ ਨੂੰ ਉਸ ਧਰਤੀ ਤੋਂ ਬਾਹਰ ਲੈ ਜਾਵਾਂਗਾ।


