ਕੂਚ 9:3-4
ਕੂਚ 9:3-4 PERV
ਤਾਂ ਯਹੋਵਾਹ ਆਪਣੀ ਸ਼ਕਤੀ ਖੇਤਾਂ ਵਿੱਚਲੇ ਤੁਹਾਡੇ ਪਸ਼ੂਆਂ ਦੇ ਖਿਲਾਫ਼ ਵਰਤੇਗਾ। ਯਹੋਵਾਹ ਤੁਹਾਡੇ ਘੋੜਿਆਂ, ਖੋਤਿਆਂ, ਊਠਾਂ, ਪਸ਼ੂਆਂ ਅਤੇ ਭੇਡਾਂ ਵਿੱਚ ਭਿਆਨਕ ਬਿਮਾਰੀ ਫ਼ੈਲਾ ਦੇਵੇਗਾ। ਯਹੋਵਾਹ ਇਸਰਾਏਲ ਦੇ ਜਾਨਵਰਾਂ ਨਾਲ ਮਿਸਰ ਦੇ ਜਾਨਵਰਾਂ ਨਾਲੋਂ ਵੱਖਰਾ ਸਲੂਕ ਕਰੇਗਾ। ਇਸਰਾਏਲ ਦੇ ਲੋਕਾਂ ਦਾ ਕੋਈ ਵੀ ਜਾਨਵਰ ਨਹੀਂ ਮਰੇਗਾ।

