Logo de YouVersion
Icono de búsqueda

ਕੂਚ 9:9-10

ਕੂਚ 9:9-10 PERV

ਇਹ ਅਜਿਹੀ ਰਾਖ ਬਣ ਜਾਵੇਗੀ ਜਿਹੜੀ ਮਿਸਰ ਦੀ ਸਾਰੀ ਧਰਤੀ ਤੇ ਫ਼ੈਲ ਜਾਵੇਗੀ। ਜਦੋਂ ਵੀ ਰਾਖ ਮਿਸਰ ਦੇ ਕਿਸੇ ਬੰਦੇ ਜਾਂ ਜਾਨਵਰ ਨੂੰ ਛੂਹੇਗੀ, ਚਮੜੀ ਉੱਤੇ ਫ਼ੋੜੇ ਨਿਕਲ ਆਉਣਗੇ।” ਤਾਂ ਮੂਸਾ ਤੇ ਹਾਰੂਨ ਨੇ ਭੱਠੀ ਵਿੱਚੋਂ ਰਾਖ ਲਈ। ਫ਼ੇਰ ਉਹ ਜਾਕੇ ਫ਼ਿਰਊਨ ਦੇ ਸਾਹਮਣੇ ਖਲੋ ਗਏ। ਉਨ੍ਹਾਂ ਨੇ ਰਾਖ ਹਵਾ ਵਿੱਚ ਉਡਾ ਦਿੱਤੀ, ਅਤੇ ਲੋਕਾਂ ਅਤੇ ਪਸ਼ੂਆਂ ਉੱਤੇ ਫ਼ੋੜੇ ਨਿਕਲਣੇ ਸ਼ੁਰੂ ਹੋ ਗਏ।