1
ਮੱਤੀ 26:41
ਪਵਿੱਤਰ ਬਾਈਬਲ (Revised Common Language North American Edition)
CL-NA
ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ । ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ ।”
Comparar
Explorar ਮੱਤੀ 26:41
2
ਮੱਤੀ 26:38
ਇਸ ਲਈ ਯਿਸੂ ਨੇ ਤਿੰਨਾਂ ਚੇਲਿਆਂ ਨੂੰ ਕਿਹਾ, “ਮੇਰਾ ਮਨ ਬਹੁਤ ਦੁਖੀ ਹੈ, ਇੱਥੋਂ ਤੱਕ ਕਿ ਜਾਨ ਨਿਕਲਣ ਵਾਲੀ ਹੈ । ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ ।”
Explorar ਮੱਤੀ 26:38
3
ਮੱਤੀ 26:39
ਯਿਸੂ ਥੋੜ੍ਹਾ ਅੱਗੇ ਗਏ ਅਤੇ ਜ਼ਮੀਨ ਉੱਤੇ ਮੂੰਹ ਭਾਰ ਡਿੱਗ ਕੇ ਪ੍ਰਾਰਥਨਾ ਕਰਨ ਲੱਗੇ, “ਹੇ ਮੇਰੇ ਪਿਤਾ, ਜੇਕਰ ਇਹ ਹੋ ਸਕਦਾ ਹੈ ਤਾਂ ਮੇਰੇ ਕੋਲੋਂ ਇਹ ਦੁੱਖਾਂ ਦਾ ਪਿਆਲਾ ਦੂਰ ਕਰੋ । ਫਿਰ ਵੀ ਮੇਰੀ ਇੱਛਾ ਨਹੀਂ ਸਗੋਂ ਤੁਹਾਡੀ ਇੱਛਾ ਪੂਰੀ ਹੋਵੇ ।”
Explorar ਮੱਤੀ 26:39
4
ਮੱਤੀ 26:28
ਕਿਉਂਕਿ ਇਹ ਮੇਰਾ ਪਰਮੇਸ਼ਰ ਦੇ ਨਵੇਂ ਨੇਮ ਦਾ ਖ਼ੂਨ ਹੈ ਜਿਹੜਾ ਬਹੁਤਿਆਂ ਦੇ ਲਈ, ਉਹਨਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ ।
Explorar ਮੱਤੀ 26:28
5
ਮੱਤੀ 26:26
ਜਦੋਂ ਉਹ ਭੋਜਨ ਕਰ ਰਹੇ ਸਨ, ਯਿਸੂ ਨੇ ਰੋਟੀ ਲਈ, ਅਸੀਸ ਮੰਗ ਕੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ ਅਤੇ ਕਿਹਾ, “ਇਹ ਲਓ ਅਤੇ ਖਾਓ, ਇਹ ਮੇਰਾ ਸਰੀਰ ਹੈ ।”
Explorar ਮੱਤੀ 26:26
6
ਮੱਤੀ 26:27
ਫਿਰ ਯਿਸੂ ਨੇ ਪਿਆਲਾ ਲਿਆ, ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਇਹ ਕਹਿੰਦੇ ਹੋਏ ਦਿੱਤਾ, “ਤੁਸੀਂ ਸਾਰੇ ਇਸ ਵਿੱਚੋਂ ਪੀਓ
Explorar ਮੱਤੀ 26:27
7
ਮੱਤੀ 26:40
ਫਿਰ ਯਿਸੂ ਵਾਪਸ ਆਏ ਤਾਂ ਉਹਨਾਂ ਨੇ ਤਿੰਨਾਂ ਚੇਲਿਆਂ ਨੂੰ ਸੁੱਤੇ ਹੋਏ ਦੇਖਿਆ । ਤਦ ਉਹਨਾਂ ਨੇ ਪਤਰਸ ਨੂੰ ਕਿਹਾ, “ਕੀ ਤੁਸੀਂ ਇੱਕ ਘੰਟਾ ਵੀ ਮੇਰੇ ਨਾਲ ਜਾਗ ਨਾ ਸਕੇ ?
Explorar ਮੱਤੀ 26:40
8
ਮੱਤੀ 26:29
ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਅੱਜ ਤੋਂ ਬਾਅਦ ਇਹ ਮੈਅ ਉਸ ਦਿਨ ਤੱਕ ਤੁਹਾਡੇ ਨਾਲ ਕਦੀ ਨਹੀਂ ਪੀਵਾਂਗਾ ਜਦੋਂ ਤੱਕ ਕਿ ਆਪਣੇ ਪਿਤਾ ਦੇ ਰਾਜ ਵਿੱਚ ਨਵੀਂ ਨਾ ਪੀਵਾਂ ।”
Explorar ਮੱਤੀ 26:29
9
ਮੱਤੀ 26:75
ਉਸ ਸਮੇਂ ਪਤਰਸ ਨੂੰ ਯਿਸੂ ਦੇ ਕਹੇ ਸ਼ਬਦ ਯਾਦ ਆਏ, “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ।” ਤਦ ਉਹ ਬਾਹਰ ਗਿਆ ਅਤੇ ਧਾਹਾਂ ਮਾਰ ਕੇ ਰੋਣ ਲੱਗਾ ।
Explorar ਮੱਤੀ 26:75
10
ਮੱਤੀ 26:46
ਉੱਠੋ, ਆਓ ਚੱਲੀਏ । ਦੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ !”
Explorar ਮੱਤੀ 26:46
11
ਮੱਤੀ 26:52
ਪਰ ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਰੱਖ ਕਿਉਂਕਿ ਉਹ ਜਿਹੜੇ ਤਲਵਾਰ ਚਲਾਉਂਦੇ ਹਨ, ਉਹ ਤਲਵਾਰ ਨਾਲ ਨਾਸ਼ ਹੋਣਗੇ ।
Explorar ਮੱਤੀ 26:52
Inicio
Biblia
Planes
Videos