ਮੱਤੀ 24:37-39
ਮੱਤੀ 24:37-39 PSB
ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ। ਕਿਉਂਕਿ ਜਿਸ ਤਰ੍ਹਾਂ ਜਲ-ਪਰਲੋ ਤੋਂ ਪਹਿਲਾਂ ਉਨ੍ਹੀਂ ਦਿਨੀਂ ਨੂਹ ਦੇ ਕਿਸ਼ਤੀ ਵਿੱਚ ਪ੍ਰਵੇਸ਼ ਕਰਨ ਤੱਕ ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਉਦੋਂ ਤੱਕ ਕੁਝ ਪਤਾ ਨਹੀਂ ਸੀ ਜਦੋਂ ਤੱਕ ਕਿ ਜਲ-ਪਰਲੋ ਆ ਕੇ ਸਭਨਾਂ ਨੂੰ ਵਹਾ ਕੇ ਨਾ ਲੈ ਗਈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।

![[Apocalipsis] ¡GLORIOSO! ਮੱਤੀ 24:37-39 Punjabi Standard Bible](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F27297%2F1440x810.jpg&w=3840&q=75)



