Logo de YouVersion
Ícono Búsqueda

ਉਤਪਤ 1:26-27

ਉਤਪਤ 1:26-27 PERV

ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਅਸੀਂ ਆਦਮੀ ਦੀ ਸਾਜਣਾ ਕਰੀਏ। ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਾਂਗੇ। ਆਦਮੀ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।” ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਸ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ।

Imagen del Versículo para ਉਤਪਤ 1:26-27

ਉਤਪਤ 1:26-27 - ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਅਸੀਂ ਆਦਮੀ ਦੀ ਸਾਜਣਾ ਕਰੀਏ। ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਾਂਗੇ। ਆਦਮੀ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।”
ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਸ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ।