1
ਉਤਪਤ 9:12-13
ਪਵਿੱਤਰ ਬਾਈਬਲ O.V. Bible (BSI)
PUNOVBSI
ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਰ ਤੁਹਾਡੇ ਅਰ ਹਰ ਜੀਉ ਜੰਤ ਵਿੱਚ ਜੋ ਤੁਹਾਡੇ ਸੰਗ ਹੈ ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ ਮੈਂ ਆਪਣੀ ਧਣੁਕ ਬੱਦਲ ਵਿੱਚ ਰੱਖੀ ਹੈ। ਉਹ ਉਸ ਨੇਮ ਦੇ ਨਿਸ਼ਾਨ ਲਈ ਹੋਵੇਗੀ ਜੋ ਮੇਰੇ ਅਰ ਧਰਤੀ ਵਿੱਚ ਹੋਵੇਗਾ
Compare
Avasta ਉਤਪਤ 9:12-13
2
ਉਤਪਤ 9:16
ਧਣੁਕ ਬੱਦਲ ਵਿੱਚ ਹੋਵੇਗੀ ਅਤੇ ਮੈਂ ਉਹ ਨੂੰ ਵੇਖਕੇ ਉਸ ਸਦੀਪਕ ਨੇਮ ਨੂੰ ਜਿਹੜਾ ਪਰਮੇਸ਼ੁਰ ਅਰ ਸਾਰੇ ਜੀਉਂਦੇ ਪ੍ਰਾਣੀਆਂ ਦੇ ਸਰੀਰਾਂ ਵਿੱਚ ਹੈ ਜੋ ਧਰਤੀ ਉੱਤੇ ਹਨ ਚੇਤੇ ਕਰਾਂਗਾ
Avasta ਉਤਪਤ 9:16
3
ਉਤਪਤ 9:6
ਜੋ ਆਦਮੀ ਦਾ ਲਹੂ ਵਹਾਏਗਾ ਉਸ ਦਾ ਲਹੂ ਆਦਮੀ ਤੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਦੇ ਸਰੂਪ ਉੱਤੇ ਉਸ ਨੇ ਆਦਮੀ ਨੂੰ ਬਣਾਇਆ ਸੀ
Avasta ਉਤਪਤ 9:6
4
ਉਤਪਤ 9:1
ਸੋ ਪਰਮੇਸ਼ੁਰ ਨੇ ਨੂਹ ਅਰ ਉਹ ਦੇ ਪੁੱਤ੍ਰਾਂ ਨੂੰ ਏਹ ਆਖਕੇ ਅਸੀਸ ਦਿੱਤੀ ਕਿ ਫਲੋ ਅਰ ਵਧੋ ਅਰ ਧਰਤੀ ਨੂੰ ਭਰ ਦਿਓ
Avasta ਉਤਪਤ 9:1
5
ਉਤਪਤ 9:3
ਹਰ ਚੱਲਣਹਾਰ ਜਿਸ ਦੇ ਵਿੱਚ ਜੀਵਣ ਹੈ ਤੁਹਾਡੇ ਭੋਜਨ ਲਈ ਹੋਵੇਗਾ। ਜਿਵੇਂ ਮੈਂ ਸਾਗ ਪਾਤ ਦਿੱਤਾ ਤਿਵੇਂ ਤੁਹਾਨੂੰ ਹੁਣ ਸਭ ਕੁਝ ਦਿੰਦਾ ਹਾਂ
Avasta ਉਤਪਤ 9:3
6
ਉਤਪਤ 9:2
ਅਤੇ ਤੁਹਾਡਾ ਡਰ ਅਰ ਤੁਹਾਡਾ ਭੈ ਧਰਤੀ ਦੇ ਹਰ ਜਾਨਵਰ ਉੱਤੇ ਅਰ ਅਕਾਸ਼ ਦੇ ਹਰ ਪੰਛੀ ਉੱਤੇ ਅਰ ਹਰ ਇੱਕ ਦੇ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਰ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ। ਓਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ
Avasta ਉਤਪਤ 9:2
7
ਉਤਪਤ 9:7
ਤੁਸੀਂ ਫਲੋ ਅਰ ਵਧੋ। ਧਰਤੀ ਉੱਤੇ ਫੈਲੋ ਅਰ ਉਸ ਉੱਤੇ ਵਧੋ।।
Avasta ਉਤਪਤ 9:7
Home
Bible
Plans
Videod