YouVersioni logo
Search Icon

ਲੂਕਸ 5:15

ਲੂਕਸ 5:15 PCB

ਫਿਰ ਵੀ ਯਿਸ਼ੂ ਬਾਰੇ ਖ਼ਬਰਾਂ ਹੋਰ ਵੀ ਫੈਲਦੀਆਂ ਗਈਆਂ। ਲੋਕ ਭਾਰੀ ਗਿਣਤੀ ਵਿੱਚ ਉਹਨਾਂ ਦੀਆਂ ਗੱਲਾਂ ਸੁਣਨ ਅਤੇ ਬੀਮਾਰੀਆਂ ਤੋਂ ਚੰਗਾ ਹੋਣ ਦੀ ਇੱਛਾ ਨਾਲ ਉਹਨਾਂ ਕੋਲ ਆਉਣ ਲੱਗੇ।