1
ਯੂਹੰਨਾ 13:34-35
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ ।।
مقایسه
ਯੂਹੰਨਾ 13:34-35 را جستجو کنید
2
ਯੂਹੰਨਾ 13:14-15
ਸੋ ਜੇ ਮੈਂ ਗੁਰੂ ਅਤੇ ਪ੍ਰਭੁ ਹੋ ਕੇ ਤੁਹਾਡੇ ਪੈਰ ਧੋਤੇ ਤਾਂ ਚਾਹੀਦਾ ਹੈ ਜੋ ਤੁਸੀਂ ਭੀ ਇੱਕ ਦੂਏ ਦੇ ਪੈਰ ਧੋਵੋ ਇਸ ਲਈ ਜੋ ਮੈਂ ਤੁਹਾਨੂੰ ਇੱਕ ਨਮੂਨਾ ਦੇ ਛੱਡਿਆ ਹੈ ਤਾਂ ਜੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਤੁਸੀਂ ਭੀ ਤਿਵੇਂ ਹੀ ਕਰੋ
ਯੂਹੰਨਾ 13:14-15 را جستجو کنید
3
ਯੂਹੰਨਾ 13:7
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੋ ਮੈਂ ਕਰਦਾ ਹਾਂ ਸੋ ਤੂੰ ਹੁਣ ਨਹੀਂ ਜਾਣਦਾ ਪਰ ਇਹ ਦੇ ਪਿੱਛੋਂ ਸਮਝੇਂਗਾ
ਯੂਹੰਨਾ 13:7 را جستجو کنید
4
ਯੂਹੰਨਾ 13:16
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਨੌਕਰ ਆਪਣੇ ਮਾਲਕ ਤੋਂ ਵੱਡਾ ਨਹੀਂ, ਨਾ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ
ਯੂਹੰਨਾ 13:16 را جستجو کنید
5
ਯੂਹੰਨਾ 13:17
ਜੇ ਤੁਸੀਂ ਏਹ ਗੱਲਾਂ ਜਾਣਦੇ ਹੋ ਤਾਂ ਧੰਨ ਹੋ ਜੇ ਇਨ੍ਹਾਂ ਨੂੰ ਕਰੋ ਭੀ
ਯੂਹੰਨਾ 13:17 را جستجو کنید
6
ਯੂਹੰਨਾ 13:4-5
ਖਾਣੇ ਤੋਂ ਉੱਠਿਆ ਅਰ ਆਪਣੇ ਬਸਤ੍ਰ ਲਾਹ ਛੱਡੇ ਅਰ ਪਰਨਾ ਲੈ ਕੇ ਆਪਣਾ ਲੱਕ ਬੰਨ੍ਹਿਆ ਫੇਰ ਬਾਟੀ ਵਿੱਚ ਜਲ ਪਾ ਕੇ ਉਹ ਚੇਲਿਆਂ ਦੇ ਪੈਰ ਧੋਣ ਅਤੇ ਉਸ ਪਰਨੇ ਨਾਲ ਜਿਹੜਾ ਬੱਧਾ ਹੋਇਆ ਸੀ ਪੂੰਝਣ ਲੱਗਾ
ਯੂਹੰਨਾ 13:4-5 را جستجو کنید
خانه
كتاب مقدس
برنامههای مطالعه
ویدیوها