1
ਮੱਤੀ 1:21
ਪਵਿੱਤਰ ਬਾਈਬਲ O.V. Bible (BSI)
PUNOVBSI
ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ
مقایسه
ਮੱਤੀ 1:21 را جستجو کنید
2
ਮੱਤੀ 1:23
ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, "ਪਰਮੇਸ਼ੁਰ ਅਸਾਡੇ ਸੰਗ"
ਮੱਤੀ 1:23 را جستجو کنید
3
ਮੱਤੀ 1:20
ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ
ਮੱਤੀ 1:20 را جستجو کنید
4
ਮੱਤੀ 1:18-19
ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ ਤਦ ਉਹ ਦੇ ਪਤੀ ਯੂਸੁਫ਼ ਨੇ ਜਿਹੜਾ ਧਰਮੀ ਪੁਰਖ ਸੀ ਅਤੇ ਇਹ ਨਹੀਂ ਸੀ ਚਾਹੁੰਦਾ ਭਈ ਉਹ ਨੂੰ ਕਲੰਕਣ ਪਰਗਟ ਕਰੇ ਇਹ ਦਲੀਲ ਕੀਤੀ ਜੋ ਉਹ ਨੂੰ ਚੁੱਪ ਕੀਤਿਆਂ ਤਿਆਗ ਦੇਵੇ
ਮੱਤੀ 1:18-19 را جستجو کنید