1
ਮੱਤੀ 10:16
ਪਵਿੱਤਰ ਬਾਈਬਲ O.V. Bible (BSI)
PUNOVBSI
ਵੇਖੋ ਮੈਂ ਤੁਹਾਨੂੰ ਭੇਡਾਂ ਵਾਂਙੁ ਬਘਿਆੜਾ ਵਿੱਚ ਭੇਜਦਾ ਹਾਂ ਸੋ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ
مقایسه
ਮੱਤੀ 10:16 را جستجو کنید
2
ਮੱਤੀ 10:39
ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ ਉਹ ਉਸ ਨੂੰ ਲੱਭ ਲਵੇਗਾ।।
ਮੱਤੀ 10:39 را جستجو کنید
3
ਮੱਤੀ 10:28
ਅਰ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹੀ ਅਤੇ ਰੂਹ ਦੋਹਾਂ ਦਾ ਨਰਕ ਵਿੱਚ ਨਾਸ ਕਰ ਸੱਕਦਾ ਹੈ
ਮੱਤੀ 10:28 را جستجو کنید
4
ਮੱਤੀ 10:38
ਅਤੇ ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਤੁਰੇ ਮੇਰੇ ਜੋਗ ਨਹੀਂ
ਮੱਤੀ 10:38 را جستجو کنید
5
ਮੱਤੀ 10:32-33
ਉਪਰੰਤ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਵਿੱਚ ਹੈ ਉਹ ਦਾ ਇਕਰਾਰ ਕਰਾਂਗਾ ਪਰ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਦੇ ਵਿੱਚ ਹੈ ਉਹ ਦਾ ਇਨਕਾਰ ਕਰਾਂਗਾ।।
ਮੱਤੀ 10:32-33 را جستجو کنید
6
ਮੱਤੀ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਵਾਲੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸਾਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ
ਮੱਤੀ 10:8 را جستجو کنید
7
ਮੱਤੀ 10:31
ਸੋ ਨਾ ਡਰੋ। ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ
ਮੱਤੀ 10:31 را جستجو کنید
8
ਮੱਤੀ 10:34
ਇਹ ਨਾ ਸਮਝੋ ਭਈ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ
ਮੱਤੀ 10:34 را جستجو کنید